ਕਹੀਂ ਔਰ ਨਾਂ ਸੱਜਦਾ ਗਵਾਰਾ ਅਸੀਂ ਤਾਂ ਤੈਨੂੰ ਰੱਬ ਮੰਨਿਆਂ
ਲੋਕਾਂ ਦੀ ਖੁਸ਼ੀ ਦੇ ਚੱਕਰ ਵਿੱਚ ਤਾਂ ਸ਼ੇਰ ਨੂੰ ਵੀ ਸਰਕਸ ਵਿੱਚ ਨੱਚਣਾ ਪੈਂਦਾ ਹੈ
ਪਰ ਤੇਰੇ ਬਦਲਣ ਤੇ ਮੈਨੂੰ ਹੁਣ ਵੀ ਯਕੀਨ ਨਹੀਂ ਹੁੰਦਾ
ਜਦੋ ਤੂੰ ਬੈਠਣਾ ਸਾਵੇਂ ਇਹ ਰੂਹਾਂ ਫੇਰ ਠੱਰਨਿਆ
ਜੇ ਕਿਸੇ ਦਾ ਫਾਇਦਾ ਕਰਦੇ ਕਰਦੇ ਨੁਕਸਾਨ ਹੋ ਜਾਵੇ
ਹਿੱਕ ਠੋਕ ਕੇ enjoy you ਕਹਿਣ ਵਾਲੇ ਤਾਂ ਬਥੇਰੇ ਤੁਰੇ ਫਿਰਦੇ ਆ
ਹੱਥਾਂ ਦੀਆਂ ਲਕੀਰਾਂ ਤੋਂ ਪਹਿਲਾਂ ਐਵੇਂ ਨਹੀਂ ਉਂਗਲਾਂ ਬਣਾਈਆਂ ਰੱਬ ਨੇ
ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.
ਤੁੰ ਚੁੱਪ ਵਹਿੰਦਾ ਰਿਹਾ ਜਦ ਸਾਹ punjabi status ਮੇਰੇ ਨਿਕਲਦੇ ਗਏ
ਮੈਂ ਤਾਂ ਪੂਰੀ ਜ਼ਿੰਦਗੀ ਸਿਰਫ ਇਕ ਯਾਦ ਵਿੱਚ ਫਨਾਹ ਕਰਨੀ ਹੈ
ਕਦੇ ਨਹੀ ਮਿਟਣੀ ਜੋ ਮੇਰੇ ਦਿਲ ਤੇ ਤੂੰ ਲੋ ਲੀਕ ਆ
ਮੂੰਹ ਚੋਂ ਨਿਕਲੇ ਬੋਲ ਕਦੇ ਵੀ ਮੁੜਦੇ ਨਹੀਂ ਹੁੰਦੇ
ਸਿਰਫ ਅਸਮਾਨ ਵੱਲ ਦੇਖਕੇ ਸੁਪਨੇ ਨਹੀਂ ਪੂਰੇ ਹੁੰਦੇ
ਬੜਾ ਤੱਕਿਆ ਨੈਣਾਂ ਨੇ, ਮੈਨੂੰ ਹੋਰ ਕੋਈ ਜੱਚਿਆ ਹੀ ਨਾ